ਮਾਰਕਫੈੱਡ ਨੇ ਬੋਕਾਰੋ ਅਤੇ ਹਜ਼ੀਰਾ ਤੋਂ ਆਕਸੀਜਨ ਸਪਲਾਈ ਲਿਆਉਣ ਦੇ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ: ਰੰਧਾਵਾ

ਤਿੰਨ ਆਕਸੀਜਨ ਐਕਸਪ੍ਰੈਸ ਰੇਲਾਂ ਸਪਲਾਈ ਲੈ ਕੇ ਪਹੁੰਚੀਆਂ; ਚੌਥੀ ਰੇਲ 22 ਮਈ ਤੱਕ ਬਠਿੰਡਾ ਪਹੁੰਚਣ ਲਈ ਪੂਰੀ ਤਰ੍ਹਾਂ ਤਿਆਰ ਚੰਡੀਗੜ੍ਹ, 21 ਮਈ: ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਅਤੇ ਆਕਸੀਜਨ ਦੀ ਘਾਟ ਨੂੰ ਧਿਆਨ ਵਿੱਚ ਰੱਖਦਿਆਂ ਮਾਰਕਫੈੱਡ ਨੇ ਆਕਸੀਜਨ ਐਕਸਪ੍ਰੈਸਾਂ ਜ਼ਰੀਏ ਬੋਕਾਰੋ ਅਤੇ ਹਜ਼ੀਰਾ ਤੋਂ ਸੂਬੇ ਲਈ ਢੁੱਕਵੀਆਂ ਆਕਸੀਜਨ ਸਪਲਾਈਆਂ ਯਕੀਨੀ ਬਣਾਉਣ ਦੇ ਕਾਰਜ ਨੂੰ ਸਫ਼ਲਤਾਪੂਰਵਕ … Continue reading ਮਾਰਕਫੈੱਡ ਨੇ ਬੋਕਾਰੋ ਅਤੇ ਹਜ਼ੀਰਾ ਤੋਂ ਆਕਸੀਜਨ ਸਪਲਾਈ ਲਿਆਉਣ ਦੇ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ: ਰੰਧਾਵਾ