‘ਕਰੋਨਾ ਮੁਕਤ ਪਿੰਡ’ ਮੁਹਿੰਮ ਤਹਿਤ ਪੇਂਡੂ ਖੇਤਰਾਂ ਅੰਦਰ ਵਿਸ਼ੇਸ਼ ਟੀਮਾਂ ਵਲੋਂ ਸੈਂਪਲਿੰਗ

ਜਿਲ੍ਹੇ ਵਿਚ ਕੁੱਲ ਟੈਸਟਾਂ ਦੀ ਗਿਣਤੀ 591148 ਕੋਵਿਡ ਦੇ ਲੱਛਣਾਂ ਵਾਲੇ ਲੋਕਾਂ ਦਾ ਡਾਟਾ ਇਕੱਤਰ ਕਰਨ ਦੇ ਨਾਲ-ਨਾਲ, ਟੈਸਟਿੰਗ,ਕਾਨਟੈਕਟ ਟਰੇਸਿੰਗ ਤੇ ਵੈਕਸੀਨ ਲਗਾਉਣ ਬਾਰੇ ਕੀਤਾ ਜਾ ਰਿਹਾ ਜਾਗਰੂਕ ਗੁਰਦਾਸਪੁਰ, 22  ਮਈ  (  ਮੰਨਨ ਸੈਣੀ )।  ਪੰਜਾਬ ਸਰਕਾਰ ਵਲੋਂ ‘ਕਰੋਨਾ ਮੁਕਤ ਪਿੰਡ’ ਦੀ ਮੁਹਿੰਮ ਦੀ ਸ਼ੁਰੂਆਤ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਦੇ ਸਹਿਯੋਗ ਨਾਲ … Continue reading ‘ਕਰੋਨਾ ਮੁਕਤ ਪਿੰਡ’ ਮੁਹਿੰਮ ਤਹਿਤ ਪੇਂਡੂ ਖੇਤਰਾਂ ਅੰਦਰ ਵਿਸ਼ੇਸ਼ ਟੀਮਾਂ ਵਲੋਂ ਸੈਂਪਲਿੰਗ