ਡੀ.ਜੀ.ਪੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਏ.ਐਸ.ਆਈ. ਭਗਵਾਨ ਸਿੰਘ ਨੂੰ ਉਹਨਾਂ ਦੇ ਭੋਗ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਸ਼ਹੀਦ ਦੇ ਪਰਿਵਾਰ ਨੂੰ ਐਚ.ਡੀ.ਐਫ.ਸੀ ਬੈਂਕ ਵਲੋਂ 1 ਕਰੋੜ ਰੁਪਏ ਦਾ ਐਕਸਗ੍ਰੇਸ਼ੀਆ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਪੁਲਿਸ ਵਿੱਚ ਦਿੱਤੀ ਜਾਵੇਗੀ ਨੌਕਰੀ ਡੀਜੀਪੀ ਦਿਨਕਰ ਗੁਪਤਾ ਨੇ ਏਐਸਆਈ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਪੂਰਨ ਸਹਿਯੋਗ ਦੇਣ ਦਾ ਦਿੱਤਾ ਭਰੋਸਾ ਚੰਡੀਗੜ੍ਹ / ਜਗਰਾਉਂ, 23 ਮਈ: ਡਾਇਰੈਕਟਰ ਜਨਰਲ ਪੁਲਿਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ ਨੇ ਪੁਲਿਸ … Continue reading ਡੀ.ਜੀ.ਪੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਏ.ਐਸ.ਆਈ. ਭਗਵਾਨ ਸਿੰਘ ਨੂੰ ਉਹਨਾਂ ਦੇ ਭੋਗ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ