ਪੰਜਾਬ ਪੁਲਿਸ ਵੱਲੋਂ ਬੇਅਦਬੀ ਮਾਮਲਿਆਂ ਦਾ ਬਦਲਾ ਲੈਣ ਲਈ ਕੀਤੀ ਡੇਰਾ ਪ੍ਰੇਮੀ ਦੀ ਹੱਤਿਆ ਸਬੰਧੀ ਕੇਸ ਵਿੱਚ ਸ਼ਾਮਲ ਦੋ ਖਾਲਿਸਤਾਨੀ ਕਾਰਕੁਨ ਗ੍ਰਿਫ਼ਤਾਰ

ਦੋਨੋ ਕੇ.ਟੀ.ਐਫ. ਮੁਖੀ ਦੀਆਂ ਹਦਾਇਤਾਂ ‘ਤੇ ਜਨਵਰੀ ਵਿਚ ਫਿਲੌਰ ਦੇ ਪੁਜਾਰੀ ‘ਤੇ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਵੀ ਸਨ ਸ਼ਾਮਲ ਇਕ ਦੋਸ਼ੀ ਦੀ ਭਾਲ ਜਾਰੀ, ਤਿੰਨ ਸਹਿ-ਸਾਜ਼ਿਸ਼ਕਰਤਾ ਕਨੇਡਾ ਵਿੱਚ ਹਨ- ਡੀ.ਜੀ.ਪੀ. ਪੰਜਾਬ ਚੰਡੀਗੜ੍ਹ, 23 ਮਈ: ਪੰਜਾਬ ਪੁਲਿਸ ਵੱਲੋਂ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਡੇਰਾ ਪ੍ਰੇਮੀ ਦੀ ਹੱਤਿਆ … Continue reading ਪੰਜਾਬ ਪੁਲਿਸ ਵੱਲੋਂ ਬੇਅਦਬੀ ਮਾਮਲਿਆਂ ਦਾ ਬਦਲਾ ਲੈਣ ਲਈ ਕੀਤੀ ਡੇਰਾ ਪ੍ਰੇਮੀ ਦੀ ਹੱਤਿਆ ਸਬੰਧੀ ਕੇਸ ਵਿੱਚ ਸ਼ਾਮਲ ਦੋ ਖਾਲਿਸਤਾਨੀ ਕਾਰਕੁਨ ਗ੍ਰਿਫ਼ਤਾਰ