ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਸਾਰੇ ਸੂਚੀਬਧ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਦਾ ਮੁਫ਼ਤ ਇਲਾਜ ਦਿੱਤਾ ਜਾਵੇਗਾ: ਬਲਬੀਰ ਸਿੱਧੂ

ਪਹਿਲਕਦਮੀ ਨਾਲ ਸੂਬੇ ਭਰ ਵਿੱਚ 39.57 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲੇਗਾ ਲਾਭ ਚੰਡੀਗੜ੍ਹ, 25 ਮਈ: ਸਮਾਜ ਦੇ ਕਮਜ਼ੋਰ ਅਤੇ ਦੱਬੇ ਕੁਚਲੇ ਵਰਗਾਂ ਨੂੰ ਵੱਡੀ ਰਾਹਤ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਐਲਾਨ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ … Continue reading ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਸਾਰੇ ਸੂਚੀਬਧ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਦਾ ਮੁਫ਼ਤ ਇਲਾਜ ਦਿੱਤਾ ਜਾਵੇਗਾ: ਬਲਬੀਰ ਸਿੱਧੂ