ਮੁੱਖ ਮੰਤਰੀ ਨੇ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਹਾਸਲ ਕਰਨ ਲਈ ਅੱਗੇ ਵਧਣ ਵਾਸਤੇ ਆਖਿਆ

ਬੀਤੇ ਚਾਰ ਸਾਲਾਂ ਵਿਚ 17.61 ਲੱਖ ਨੌਕਰੀਆਂ ਦੇਣ ਵਿਚ ਸਹੂਲਤ ਮੁਹੱਈਆ ਕਰਵਾਉਣ ਲਈ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੀ ਕਾਰਗੁਜਾਰੀ ਦੀ ਸ਼ਲਾਘਾ ਚੰਡੀਗੜ੍ਹ, 25 ਮਈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਮਿੱਥੇ ਟੀਚੇ ਨੂੰ ਛੇਤੀ ਤੋਂ ਛੇਤੀ ਹਾਸਲ ਕਰਨ ਲਈ ਯਤਨ … Continue reading ਮੁੱਖ ਮੰਤਰੀ ਨੇ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਹਾਸਲ ਕਰਨ ਲਈ ਅੱਗੇ ਵਧਣ ਵਾਸਤੇ ਆਖਿਆ