ਮਾਰਕਫੈਡ ਕਲੱਬ ਵੱਲੋਂ ਆਪਣੇ ਕਰਮਚਾਰੀਆਂ ਨੂੰ ਸੈਨੇਟਾਈਜ਼ਰ ਅਤੇ ਮਾਸਕ ਵੰਡੇ ਗਏ

ਚੰਡੀਗੜ੍ਹ, 25 ਮਈ। ਕੋਵਿਡ ਮਹਾਂਮਾਰੀ ਦੇ ਚੱਲਦਿਆਂ ਸੂਬਾ ਵਾਸੀਆਂ ਨੂੰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਲਈ ਨਿਰੰਤਰ ਸੇਵਾਵਾਂ ਦੇ ਰਹੇ ਮਾਰਕਫੈਡ ਦੇ ਕਰਮਚਾਰੀਆਂ ਨੂੰ ਇਥੇ ਮੁੱਖ ਦਫਤਰ ਵਿਖੇ ਮਾਰਕਫੈਡ ਕਲੱਬ ਵੱਲੋਂ ਸੈਨੇਟਾਈਜ਼ਰ ਅਤੇ ਮਾਸਕ ਵੰਡੇ ਗਏ। ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜ਼ਮ ਨੇ ਸਹਿਕਾਰੀ ਅਦਾਰੇ ਦੇ ਕਰਮੀਆਂ ਵੱਲੋਂ ਲੋਕਾਂ ਦੀ ਸੇਵਾ ਲਈ ਕੀਤੇ ਜਾਂਦੇ ਉਪਰਾਲਿਆਂ ਦੀ … Continue reading ਮਾਰਕਫੈਡ ਕਲੱਬ ਵੱਲੋਂ ਆਪਣੇ ਕਰਮਚਾਰੀਆਂ ਨੂੰ ਸੈਨੇਟਾਈਜ਼ਰ ਅਤੇ ਮਾਸਕ ਵੰਡੇ ਗਏ