ਬੱਬੇਹਾਲੀ ਨੇ ਖੋਖਰ ਗੋਲੀ ਕਾਂਡ ਵਿੱਚ ਅਕਾਲੀ ਵਰਕਰ ਦੀ ਹੱਤਿਆ ਦੀ ਸਖ਼ਤ ਸ਼ਬਦਾਂ ਚ ਨਿੰਦਾ, ਕਿਹਾ ਅਮਨ ਕਾਨੂੰਨ ਦੀ ਹਾਲਤ ਬੁਰੀ ਤਰਾਂ ਵਿਗੜੀ

ਗੁਰਦਾਸਪੁਰ, 29 ਮਈ ( ਮੰਨਨ ਸੈਣੀ)। ਸ਼੍ਰੋਮਣੀ ਅਕਾਲੀ ਦਲ , ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਸੂਬੇ ਦੀ ਕਾਂਗਰਸ ਸਰਕਾਰ ਹਾਲਾਤ ਸੁਖਾਵੇਂ ਰੱਖਣ ਵਿੱਚ ਬੁਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ । ਸਰਦਾਰ ਬੱਬੇਹਾਲੀ, … Continue reading ਬੱਬੇਹਾਲੀ ਨੇ ਖੋਖਰ ਗੋਲੀ ਕਾਂਡ ਵਿੱਚ ਅਕਾਲੀ ਵਰਕਰ ਦੀ ਹੱਤਿਆ ਦੀ ਸਖ਼ਤ ਸ਼ਬਦਾਂ ਚ ਨਿੰਦਾ, ਕਿਹਾ ਅਮਨ ਕਾਨੂੰਨ ਦੀ ਹਾਲਤ ਬੁਰੀ ਤਰਾਂ ਵਿਗੜੀ