ਜਗਰਾਓਂ ਗੋਲੀ ਕਾਂਡ ਵਿੱਚ ਏ.ਐਸ.ਆਈਜ਼ ਦੀ ਹੱਤਿਆ ਦੇ ਮਾਮਲੇ ਚ ਗੈਂਗਸਟਰ ਅਤੇ ਨਸ਼ਾ ਤਸਕਰ ਜੈਪਾਲ ਭੁੱਲਰ ਦੇ ਦੋ ਸਾਥੀ ਗ੍ਰਿਫ਼ਤਾਰ

ਚੰਡੀਗੜ੍ਹ, 29 ਮਈ: ਪੰਜਾਬ ਪੁਲਿਸ ਨੇ 15 ਮਈ ਨੂੰ ਜਗਰਾਉਂ ਦੀ ਅਨਾਜ ਮੰਡੀ ਵਿਖੇ ਸੀ.ਆਈ.ਏ. ਦੇ ਸਹਾਇਕ ਸਬ ਇੰਸਪੈਕਟਰਾਂ (ਏਐਸਆਈਜ਼) ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ੱਕੀ ਵਿਅਕਤੀਆਂ ਬਲਜਿੰਦਰ ਸਿੰਘ ਉਰਫ ਬੱਬੀ ਜੋ ਕਿ ਪਿੰਡ ਮਾਹਲਾ ਖੁਰਦ, ਮੋਗਾ ਦਾ ਵਸਨੀਕ … Continue reading ਜਗਰਾਓਂ ਗੋਲੀ ਕਾਂਡ ਵਿੱਚ ਏ.ਐਸ.ਆਈਜ਼ ਦੀ ਹੱਤਿਆ ਦੇ ਮਾਮਲੇ ਚ ਗੈਂਗਸਟਰ ਅਤੇ ਨਸ਼ਾ ਤਸਕਰ ਜੈਪਾਲ ਭੁੱਲਰ ਦੇ ਦੋ ਸਾਥੀ ਗ੍ਰਿਫ਼ਤਾਰ