ਗੁਰਦੁਆਰਾ ਟਾਹਲੀ ਸਾਹਿਬ, ਗਾਹਲੜੀ ਵੱਲੋਂ ਗੁਰਦਾਸਪੁਰ ਵਿਖੇ ਲੱਗ ਰਹੇ ਆਕਸੀਜਨ ਪਲਾਂਟ ਵਿਚ ਜਰਨੇਟਰ ਲਗਾਉਣ ਲਈ 11 ਲੱਖ ਰੁਪਏ ਦਾ ਚੈੱਕ ਭੇਂਟ

ਡਿਪਟੀ ਕਮਿਸ਼ਨਰ  ਵੱਲੋਂ ਗੁਰਦੁਆਰਾ ਸਾਹਿਬ ਟਾਹਲੀ ਸਾਹਿਬ  ਦਾ ਧੰਨਵਾਦ ਗੁਰਦਾਸਪੁਰ, 28 ਮਈ (ਮੰਨਨ ਸੈਣੀ ) ਗੁਰਦੁਆਰਾ ਟਾਹਲੀ ਸਾਹਿਬ, ਗਾਹਲੜੀ ਵੱਲੋਂ ਬੱਬਰੀ ਹਸਪਤਾਲ ਵਿਖੇ ਲੱਗ ਰਹੇ ਆਕਸੀਜਨ ਪਲਾਂਟ ਵਿਖੇ ਲੋਕਾਂ ਦੀ ਸਹੂਲਤ ਲਈ ਵੱਡਾ ਜਰਨੇਟਰ ਲਗਾਉਣ ਲਈ 11 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ । ਇਸ ਮੌਕੇ ਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਸ਼ਿਵਰਾਜ ਸਿੰਘ … Continue reading ਗੁਰਦੁਆਰਾ ਟਾਹਲੀ ਸਾਹਿਬ, ਗਾਹਲੜੀ ਵੱਲੋਂ ਗੁਰਦਾਸਪੁਰ ਵਿਖੇ ਲੱਗ ਰਹੇ ਆਕਸੀਜਨ ਪਲਾਂਟ ਵਿਚ ਜਰਨੇਟਰ ਲਗਾਉਣ ਲਈ 11 ਲੱਖ ਰੁਪਏ ਦਾ ਚੈੱਕ ਭੇਂਟ