ਸੇਵਾ ਕੇਂਦਰਾਂ ਰਾਹੀਂ ਕੀਤਾ ਜਾ ਸਕੇਗਾ ਈ-ਕੋਰਟ ਫੀਸ ਦਾ ਭੁਗਤਾਨ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 1 ਜੂਨ ( ਮੰਨਨ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਈ-ਕੋਰਟ ਫੀਸ ਦਾ ਸੇਵਾ ਕੇਂਦਰਾਂ ਰਾਹੀਂ ਭੁਗਤਾਨ ਕਰਨ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਰਾਹੀਂ ਈ-ਕੋਰਟ ਫੀਸ ਦਾ ਭੁਗਤਾਨ ਕਰਨ ਦੀ ਸੇਵਾ 1 ਜੂਨ 2021 ਤੋਂ ਲਾਗੂ ਹੋ ਗਈ ਹੈ।           ਡਿਪਟੀ ਕਮਿਸ਼ਨਰ … Continue reading ਸੇਵਾ ਕੇਂਦਰਾਂ ਰਾਹੀਂ ਕੀਤਾ ਜਾ ਸਕੇਗਾ ਈ-ਕੋਰਟ ਫੀਸ ਦਾ ਭੁਗਤਾਨ-ਡਿਪਟੀ ਕਮਿਸ਼ਨਰ