ਪ੍ਰਾਈਵੇਟ ਹਸਪਤਾਲਾਂ ਦੇ ਬਾਹਰ ਕੋਵਿਡ-19 ਦੇ ਇਲਾਜ ਖ਼ਰਚਿਆਂ ਦੇ ਬੋਰਡ ਲਗਾਉਣਾ ਲਾਜਮੀ: ਬਲਬੀਰ ਸਿੱਧੂ

ਸੂਬੇ ਦੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਚੋਣਵੀਆਂ ਸਰਜਰੀਆਂ ਕੀਤੀਆਂ ਬਹਾਲ ਚੰਡੀਗੜ੍ਹ, 2 ਜੂਨ:ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਵਿਡ-19 ਦੇ ਇਲਾਜ ਲਈ ਵੱਧ ਪੈਸੇ ਵਸੂਲਣ ਤੇ ਰੋਕ ਲਗਾਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਉਹ ਹਸਪਤਾਲਾਂ ਦੇ ਬਾਹਰ ਕੋਵਿਡ-19 ਦੇ ਇਲਾਜ ਖ਼ਰਚਿਆਂ ਬਾਰੇ ਵੱਡੇ ਆਕਾਰ ਦਾ ਬੋਰਡ ਲਗਾਏ … Continue reading ਪ੍ਰਾਈਵੇਟ ਹਸਪਤਾਲਾਂ ਦੇ ਬਾਹਰ ਕੋਵਿਡ-19 ਦੇ ਇਲਾਜ ਖ਼ਰਚਿਆਂ ਦੇ ਬੋਰਡ ਲਗਾਉਣਾ ਲਾਜਮੀ: ਬਲਬੀਰ ਸਿੱਧੂ