ਅਰੁਨਾ ਚੌਧਰੀ ਵੱਲੋਂ ਸਾਰੇ ਆਂਗਨਵਾੜੀ ਕੇਂਦਰਾਂ ਨੂੰ 30 ਜੂਨ ਤੱਕ ਬੰਦ ਕਰਨ ਦੇ ਨਿਰਦੇਸ਼

ਚੰਡੀਗੜ, 4 ਜੂਨ: ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕੋਵਿਡ ਮਹਾਂਮਾਰੀ ਨੂੰ ਵੇਖਦਿਆਂ 30 ਜੂਨ ਤੱਕ ਪੰਜਾਬ ਦੇ ਸਾਰੇ ਆਂਗਨਵਾੜੀ ਕੇਂਦਰਾਂ ਨੂੰ ਬੰਦ ਕਰਨ ਦੇ ਨਿਰਦੇਸ ਦਿੱਤੇ ਹਨ। ਸ੍ਰੀਮਤੀ ਚੌਧਰੀ ਨੇ ਇਸ ਫੈਸਲੇ ਨੂੰ ਬੱਚਿਆਂ ਲਈ ਸੁਰੱਖਿਆ ਉਪਾਅ ਦੱਸਿਆ ਅਤੇ ਕਿਹਾ ਕਿ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਰਾਹੀਂ … Continue reading ਅਰੁਨਾ ਚੌਧਰੀ ਵੱਲੋਂ ਸਾਰੇ ਆਂਗਨਵਾੜੀ ਕੇਂਦਰਾਂ ਨੂੰ 30 ਜੂਨ ਤੱਕ ਬੰਦ ਕਰਨ ਦੇ ਨਿਰਦੇਸ਼