ਜ਼ਿਲ੍ਹਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋ ਪਾਬੰਦੀਆਂ ’ਤੇ ਛੋਟਾਂ ਦੇ ਨਵੇਂ ਆਦੇਸ਼ ਜਾਰੀ

ਸਾਰੀਆਂ ਦੁਕਾਨਾਂ ਸੋਮਵਾਰ ਤੋਂ ਸਨਿਚਰਵਾਰ ਤਕ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਖੁੱਲਣਗੀਆਂ ਹਫਤਾਵਾਰੀ ਕਰਫਿਊ ਹੁਣ ਐਤਵਾਰ ਨੂੰ ਰਹੇਗਾ ਤੇ ਰਾਤ ਦਾ ਕਰਫਿਊ ਰੋਜਾਨਾ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤਕ ਗੁਰਦਾਸਪੁਰ, 9 ਜੂਨ ( ਮੰਨਨ ਸੈਣੀ  )। ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਧੀਕ ਮੁੱਖ ਸਕੱਤਰ (ਗ੍ਰਹਿ), ਗ੍ਰਹਿ ਮਾਮਲਿਆਂ … Continue reading ਜ਼ਿਲ੍ਹਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋ ਪਾਬੰਦੀਆਂ ’ਤੇ ਛੋਟਾਂ ਦੇ ਨਵੇਂ ਆਦੇਸ਼ ਜਾਰੀ