ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਡੀ.ਐਸ.ਪੀ. ਹਰਜਿੰਦਰ ਸਿੰਘ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪ੍ਰਮੁੱਖ ਸਕੱਤਰ ਜੇਲ੍ਹਾਂ ਤੇ ਏ.ਡੀ.ਜੀ.ਪੀ. ਨੇ ਵੀ ਦੁੱਖ ਪ੍ਰਗਟਾਇਆ ਚੰਡੀਗੜ੍ਹ, 9 ਜੂਨ । ਪੰਜਾਬ ਦੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਬੁੱਧਵਾਰ ਨੂੰ ਕੇਂਦਰੀ ਜੇਲ੍ਹ ਲੁਧਿਆਣਾ ਦੇ ਡੀ.ਐਸ.ਪੀ. (ਸੁਰੱਖਿਆ) ਹਰਜਿੰਦਰ ਸਿੰਘ ਦੇ ਦੁਖਦਾਈ ਤੇ ਬੇਵਕਤੀ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡੀ.ਐਸ.ਪੀ. ਹਰਜਿੰਦਰ ਸਿੰਘ ਦਾ ਅੱਜ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ … Continue reading ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਡੀ.ਐਸ.ਪੀ. ਹਰਜਿੰਦਰ ਸਿੰਘ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ