ਰਾਜ ਵਿੱਦਿਆ ਕੇਂਦਰ ਨੇ ਸੂਬੇ ਦੇ ਕੈਦੀਆਂ ਅਤੇ ਸਟਾਫ਼ ਲਈ ਕੋਵਿਡ ਤੋਂ ਬਚਾਅ ਦੀਆਂ ਵਸਤਾਂ ਦਾਨ ਕੀਤੀਆਂ

ਐਨ.ਜੀ.ਓ. ਨੇ ਮਾਸਕ, ਪੀ.ਪੀ.ਈ. ਕਿੱਟਾਂ, ਦਸਤਾਨੇ, ਫੇਸ ਸ਼ੀਲਡਾਂ ਅਤੇ ਸੈਨੇਟਾਈਜ਼ਰ ਕੀਤੇ ਦਾਨ ਚੰਡੀਗੜ੍ਹ, 9 ਜੂਨ: ਕੋਵਿਡ-19 ਮਹਾਂਮਾਰੀ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਰਾਜ ਵਿੱਦਿਆ ਕੇਂਦਰ ਵੱਲੋਂ ਸੂਬੇ ਦੇ ਕੈਦੀਆਂ ਅਤੇ ਵੱਖ-ਵੱਖ ਜੇਲ੍ਹਾਂ ਵਿੱਚ ਤਾਇਨਾਤ ਸਟਾਫ਼ ਲਈ ਕੋਵਿਡ ਤੋਂ ਬਚਾਅ ਦੀਆਂ ਵਸਤਾਂ ਦਾਨ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ … Continue reading ਰਾਜ ਵਿੱਦਿਆ ਕੇਂਦਰ ਨੇ ਸੂਬੇ ਦੇ ਕੈਦੀਆਂ ਅਤੇ ਸਟਾਫ਼ ਲਈ ਕੋਵਿਡ ਤੋਂ ਬਚਾਅ ਦੀਆਂ ਵਸਤਾਂ ਦਾਨ ਕੀਤੀਆਂ