ਨਿੱਜੀ ਹਸਪਤਾਲਾਂ ਲਈ ਕੋਵਿਡ ਟੀਕੇ ਦੀਆਂ ਕੀਮਤਾਂ ਤੈਅ ਕਰਨ ਸਬੰਧੀ ਕੇਂਦਰ ਸਰਕਾਰ ਦਾ ਫੈਸਲਾ ਬਹੁਤ ਦੇਰੀ ਨਾਲ: ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 08 ਜੂਨ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲ ਵਿਖੇ ਕੋਵਿਡ ਟੀਕਿਆਂ ਦੀਆਂ ਕੀਮਤਾਂ ਨੂੰ ਤੈਅ ਕਰਨ ਦਾ ਕੇਂਦਰ ਸਰਕਾਰ ਦਾ ਫੈਸਲਾ ਬਿਨਾਂ ਸੂਝਬੂਝ ਤੋਂ ਅਤੇ ਬਹੁਤ ਦੇਰੀ ਨਾਲ ਲਿਆ ਗਿਆ ਹੈ। ਟੀਕਿਆਂ ਦੀਆਂ ਵਾਧੂ ਕੀਮਤਾਂ ‘ਤੇ ਰੋਕ ਲਗਾਉਣ ਦੇ ਕੇਂਦਰ ਸਰਕਾਰ ਦੇ ਹਾਲ ਹੀ … Continue reading ਨਿੱਜੀ ਹਸਪਤਾਲਾਂ ਲਈ ਕੋਵਿਡ ਟੀਕੇ ਦੀਆਂ ਕੀਮਤਾਂ ਤੈਅ ਕਰਨ ਸਬੰਧੀ ਕੇਂਦਰ ਸਰਕਾਰ ਦਾ ਫੈਸਲਾ ਬਹੁਤ ਦੇਰੀ ਨਾਲ: ਬਲਬੀਰ ਸਿੰਘ ਸਿੱਧੂ