ਆਪ ਦੀ ਦਿੱਲੀ ਸਰਕਾਰ ਨੇ ਕੋਰੋਨਾ ਫ਼ਤਿਹ ਕਿੱਟਾਂ ਦੇ ਮੁਕਾਬਲੇ ਬਹੁਤ ਮਹਿੰਗੇ ਮੁੱਲ `ਤੇ ਆਕਸੀਮੀਟਰਾਂ ਦੀ ਖ਼ਰੀਦ ਕੀਤੀ: ਬਲਬੀਰ ਸਿੱਧੂ

ਸਾਨੂੰ ਦਿੱਲੀ ਦਾ ਅਸਫ਼ਲ ਸਿਹਤ ਮਾਡਲ ਅਪਣਾਉਣ ਦੀ ਸਲਾਹ ਨਾ ਦਿਓ : ਸਿਹਤ ਮਤਰੀ ਨੇ ਆਪ ਆਗੂਆਂ ਨੂੰ ਕਿਹਾ ਵੱਡੀ ਖ਼ਰੀਦ ਹਮੇਸ਼ਾ ਥੋਕ ਕੀਮਤਾਂ `ਤੇ ਆਧਾਰਤ ਹੁੰਦੀ ਹੈ, ਪਰ ਦਿੱਲੀ ਸਰਕਾਰ ਨੇ ਸਰਕਾਰੀ ਖਜ਼ਾਨੇ ਨੂੰ ਲੁੱਟਿਆ ਬਾਬਾ ਰਾਮਦੇਵ ਦੀ ਪਤੰਜਲੀ ਕੰਪਨੀ ਦੀਆਂ ਗੈਰ-ਪ੍ਰਵਾਨਿਤ ਕੋਰੋਨਿਲ ਗੋਲੀਆਂ ਖਰੀਦਣ ਲਈ ਬੀ.ਜੇ.ਪੀ. ਨੂੰ ਆੜੇ ਹੱਥੀਂ ਲਿਆ ਕੀ ਤੁਸੀਂ ਨਿੱਜੀ … Continue reading ਆਪ ਦੀ ਦਿੱਲੀ ਸਰਕਾਰ ਨੇ ਕੋਰੋਨਾ ਫ਼ਤਿਹ ਕਿੱਟਾਂ ਦੇ ਮੁਕਾਬਲੇ ਬਹੁਤ ਮਹਿੰਗੇ ਮੁੱਲ `ਤੇ ਆਕਸੀਮੀਟਰਾਂ ਦੀ ਖ਼ਰੀਦ ਕੀਤੀ: ਬਲਬੀਰ ਸਿੱਧੂ