ਸ਼੍ਰੋਮਣੀ ਅਕਾਲੀ ਦਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਅਕਤੂਬਰ 2021 ਤੱਕ ਚੋਣ ਮਨੋਰਥ ਪੱਤਰ ਤਿਆਰ ਕਰੇਗਾ : ਸੁਖਬੀਰ ਸਿੰਘ ਬਾਦਲ

ਕਿਹਾ ਕਿ ਪਾਰਟੀ ਸਿਰਫ ਉਹੀ ਮੰਗਾਂ ਇਸ ਵਿਚ ਸ਼ਾਮਲ ਕਰੇਗੀ ਜੋ ਪੂਰੀਆਂ ਹੋ ਸਕਦੀਆਂ ਹੋਣ ਨਾ ਕਿ ਕਾਂਗਰਸ ਪਾਰਟੀ ਵਾਂਗ ਵੱਡੇ ਵੱਡੇ ਤੇ ਝੂਠੇ ਵਾਅਦੇ ਕਰੇਗੀ ਕਿਹਾ ਕਿ ਮੁਲਾਜ਼ਮ ਫਰੰਟ ਦੀ ਜ਼ਿਲ੍ਹਾ ਜਥੇਬੰਦੀ ਦਾ ਜੁਲਾਈ ਦੇ ਅੰਤ ਤੱਕ ਐਲਾਨ ਹੋਵੇਗਾ ਚੰਡੀਗੜ੍ਹ, 11 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ … Continue reading ਸ਼੍ਰੋਮਣੀ ਅਕਾਲੀ ਦਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਅਕਤੂਬਰ 2021 ਤੱਕ ਚੋਣ ਮਨੋਰਥ ਪੱਤਰ ਤਿਆਰ ਕਰੇਗਾ : ਸੁਖਬੀਰ ਸਿੰਘ ਬਾਦਲ