ਮੁੱਖ ਮੰਤਰੀ ਪੰਜਾਬ ਨੇ ਦਰਬਾਰ ਸਾਹਿਬ ਲਈ ਸੋਲਰ ਪਲਾਂਟ ਲਗਾਉਣ ਹਿੱਤ ਐੱਸ.ਜੀ.ਪੀ.ਸੀ. ਨੂੰ ਦਿੱਤਾ ਪੂਰਨ ਸਮਰਥਨ

ਕਿਹਾ, ਬਿਜਲੀ ਵਿਭਾਗ ਨੂੰ ਪਹਿਲਾਂ ਹੀ ਇਸ ਸਬੰਧੀ ਪ੍ਰਵਾਨਗੀ ਅਤੇ ਪ੍ਰਾਜੈਕਟ ਨੂੰ ਜਲਦ ਮੁਕੰਮਲ ਕਰਵਾਉਣ ਲਈ ਦਿੱਤੇ ਨਿਰਦੇਸ਼  ਚੰਡੀਗੜ੍ਹ, 12 ਜੂਨ:ਦਰਬਾਰ ਸਾਹਿਬ ਲਈ ਸੋਲਰ ਪਲਾਂਟ ਪ੍ਰਾਜੈਕਟ ਲਗਾਉਣ ਸਬੰਧੀ ਆਪਣੀ ਸਰਕਾਰ ਵੱਲੋਂ ਸੰਪੂਰਨ ਸਮਰਥਨ ਦਿੰਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਬਿਜਲੀ ਵਿਭਾਗ ਨੂੰ ਪਲਾਂਟ ਲਗਾਉਣ ਲਈ ਸ਼੍ਰੋਮਣੀ … Continue reading ਮੁੱਖ ਮੰਤਰੀ ਪੰਜਾਬ ਨੇ ਦਰਬਾਰ ਸਾਹਿਬ ਲਈ ਸੋਲਰ ਪਲਾਂਟ ਲਗਾਉਣ ਹਿੱਤ ਐੱਸ.ਜੀ.ਪੀ.ਸੀ. ਨੂੰ ਦਿੱਤਾ ਪੂਰਨ ਸਮਰਥਨ