ਰਾਣਾ ਸੋਢੀ ਵਲੋਂ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ’ਚ 4.50 ਕਰੋੜ ਦੀ ਲਾਗਤ ਨਾਲ ਨਵੇਂ ਬਣਨ ਵਾਲੇ ਐਸਟ੍ਰੋਟਰਫ਼ ਪ੍ਰੋਜੈਕਟ ਦਾ ਉਦਘਾਟਨ

ਹਾਕੀ ਨੂੰ ਸੂਬੇ ’ਚ ਹੋਰ ਪ੍ਰਫੁਲਿਤ ਕਰਨ ਲਈ ਉਲੰਪੀਅਨ ਰਾਜਿੰਦਰ ਸਿੰਘ ਜੂਨੀਅਰ ਨੂੰ ਵੀ ਕੀਤਾ ਚੀਫ਼ ਹਾਕੀ ਕੋਚ ਨਿਯੁਕਤ ਸਟੇਡੀਅਮ ਦੇ ਅਪਗ੍ਰੇਡੇਸ਼ਨ ਤੋਂ ਬਾਅਦ ਹੋਣ ਵਾਲੀ ਪ੍ਰੋ-ਹਾਕੀ ਲੀਗ ਲਈ ਪੋਸਟਰ ਜਾਰੀ ਕਿਹਾ, ਕੈਪਟਨ ਸਰਕਾਰ ਸੂਬੇ ’ਚ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਪ੍ਰੋਜੈਕਟ ’ਚ ਅੰਤਰ ਰਾਸ਼ਟਰੀ ਹਾਕੀ ਐਸਟ੍ਰੋਟਰਫ਼, ਸਪਰਿੰਕਲਰ ਅਤੇ ਟਿਊਬਵੈਲ … Continue reading ਰਾਣਾ ਸੋਢੀ ਵਲੋਂ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ’ਚ 4.50 ਕਰੋੜ ਦੀ ਲਾਗਤ ਨਾਲ ਨਵੇਂ ਬਣਨ ਵਾਲੇ ਐਸਟ੍ਰੋਟਰਫ਼ ਪ੍ਰੋਜੈਕਟ ਦਾ ਉਦਘਾਟਨ