ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਇਕ ਹੋਰ ਸ਼ਾਨਦਾਰ ਉਪਰਾਲਾ

ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਮਰੀਜਾਂ ਨੂੰ ਮਿਲੇਗਾ ਦੁਪਹਿਰ ਦਾ ਮੁਫ਼ਤ ਭੋਜਨ ਜ਼ਿਲ੍ਹਾ ਪ੍ਰਸ਼ਾਸਨ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸਾ ਤੱਤਪਰ -ਡਿਪਟੀ ਕਮਿਸ਼ਨਰ ਗੁਰਦਾਸਪੁਰ, 15 ਜੂਨ ( ਮੰਨਨ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਮਰੀਜ਼ਾਂ ਦੀ ਸਹੂਲਤ ਹਿੱਤ ਇਕ ਹੋਰ ਸ਼ਾਨਦਾਰ ਉਪਰਾਲਾ ਕੀਤਾ ਗਿਆ ਹੈ, ਜਿਸ ਤਹਤਿ ਸਿਵਲ ਹਸਪਤਾਲ, ਬੱਬਰੀ ਬਾਈਪਾਸ ਗੁਰਦਾਸਪੁਰ ਵਿਖੇ ਆਉਣ … Continue reading ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਇਕ ਹੋਰ ਸ਼ਾਨਦਾਰ ਉਪਰਾਲਾ