ਪੰਜਾਬ ਵਿੱਚ ਬੰਦਸ਼ਾਂ ਵਿੱਚ ਦਿੱਤੀ ਛੋਟ, ਮੁੱਖ ਮੰਤਰੀ ਨੇ 50 ਫੀਸਦੀ ਸਮਰੱਥਾ ਨਾਲ ਰੈਸਟੋਰੈਂਟ, ਸਿਨੇਮਾ, ਜਿੰਮ ਆਦਿ ਖੋਲ੍ਹਣ ਦਾ ਕੀਤਾ ਐਲਾਨ

ਵਿਆਹ/ਸਸਕਾਰ ਮੌਕੇ 50 ਵਿਅਕਤੀਆਂ ਤੱਕ ਇਕੱਠ ਦੀ ਦਿੱਤੀ ਆਗਿਆ, ਬਾਰ/ਕਲੱਬ/ਅਹਾਤੇ ਹਾਲੇ ਬੰਦ ਹੀ ਰਹਿਣਗੇ ਰਾਤ ਦਾ ਕਰਫਿਊ ਰਾਤ ਅੱਠ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਲਾਗੂ ਰਹੇਗਾ, ਵੀਕੈਂਡ ਕਰਫਿਊ ਸ਼ਨਿਚਰਵਾਰ ਰਾਤ ਅੱਠ ਵਜੇ ਤੋਂ ਸੋਮਵਾਰ ਸਵੇਰੇ ਪੰਜ ਤੱਕ ਲੱਗੇਗਾ ਚੰਡੀਗੜ੍ਹ, 15 ਜੂਨ। ਸੂਬੇ ਵਿੱਚ ਕੋਵਿਡ ਪਾਜ਼ੇਟਿਵਟੀ ਦਰ 2 ਫੀਸਦੀ ਤੱਕ ਡਿੱਗਣ ਕਾਰਨ ਪੰਜਾਬ ਦੇ ਮੁੱਖ … Continue reading ਪੰਜਾਬ ਵਿੱਚ ਬੰਦਸ਼ਾਂ ਵਿੱਚ ਦਿੱਤੀ ਛੋਟ, ਮੁੱਖ ਮੰਤਰੀ ਨੇ 50 ਫੀਸਦੀ ਸਮਰੱਥਾ ਨਾਲ ਰੈਸਟੋਰੈਂਟ, ਸਿਨੇਮਾ, ਜਿੰਮ ਆਦਿ ਖੋਲ੍ਹਣ ਦਾ ਕੀਤਾ ਐਲਾਨ