ਪੰਜਾਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਟੀਕਾਕਰਨ ਮੁਹਿੰਮ ਜ਼ੋਰਾਂ `ਤੇ : ਬਲਬੀਰ ਸਿੱਧੂ

ਪੇਂਡੂ ਤੇ ਸ਼ਹਿਰੀ ਖੇਤਰਾਂ `ਚ 17 ਮਈ ਤੋਂ 12 ਜੂਨ ਦੇ ਅਰਸੇ ਦੌਰਾਨ ਪਾਜ਼ੇਟਿਵਿਟੀ ਦਰ ਇੱਕ ਸਮਾਨ ਅਰਥਾਤ 4.4 ਫੀਸਦ ਤੱਕ ਰਹੀ ਉਦਯੋਗ ਅਤੇ ਸੰਘਣੀ ਆਬਾਦੀ ਵਾਲੇ ਸ਼ਹਿਰੀ ਖੇਤਰਾਂ ਵਿੱਚ ਪੇਂਡੂ ਖੇਤਰਾਂ ਮਕਾਬਲੇ ਕੋਵਿਡ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਚੰਡੀਗੜ੍ਹ, 16 ਜੂਨ: ਹੈਲਥ ਕੇਅਰ ਵਰਕਰਾਂ, ਫਰੰਟਲਾਈਨ ਵਰਕਰਾਂ, ਬਜ਼ੁਰਗ ਨਾਗਰਿਕਾਂ, ਵਿਦਿਆਰਥੀਆਂ, ਵਿਦੇਸ਼ੀ ਯਾਤਰੀਆਂ, ਰਜਿਸਟਰਡ ਕਿਰਤੀਆਂ ਤੋਂ … Continue reading ਪੰਜਾਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਟੀਕਾਕਰਨ ਮੁਹਿੰਮ ਜ਼ੋਰਾਂ `ਤੇ : ਬਲਬੀਰ ਸਿੱਧੂ