ਛੇ ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ ਵਿੱਚ ਮਿਲੇਗੀ ਮਾਰਕਫੈੱਡ ਵੱਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ

ਅਰੁਨਾ ਚੌਧਰੀ ਵੱਲੋਂ ਨਵੀਂ ਰੈਸਪੀ ਦੀ ਸ਼ੁਰੂਆਤ ਚੰਡੀਗੜ੍ਹ, 18 ਜੂਨ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਨਵੀਂ ਪੌਸ਼ਟਿਕ ਖ਼ੁਰਾਕ ਦੀ ਸ਼ੁਰੂਆਤ ਕੀਤੀ ਗਈ। ਐਸ.ਏ.ਐਸ. ਨਗਰ (ਮੋਹਾਲੀ) ਦੇ ਬਲਾਕ ਮਾਜਰੀ ਦੇ ਪਿੰਡ ਫਤਿਹਗੜ੍ਹ ਤੋਂ ਨਵੀਂ … Continue reading ਛੇ ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ ਵਿੱਚ ਮਿਲੇਗੀ ਮਾਰਕਫੈੱਡ ਵੱਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ