ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀਆਂ ਦੇਣ ਖਿਲਾਫ਼ ਸੱਥ ਤੋਂ ਲੈਕੇ ਵਿਧਾਨ ਸਭਾ ਤੱਕ ਸੰਘਰਸ਼ ਕਰੇਗੀ ਆਪ :ਕੁਲਤਾਰ ਸਿੰਘ ਸੰਧਵਾਂ

ਪੰਜਾਬ ਦੇ ਨੌਜਵਾਨਾਂ ਨੇ ਕੈਪਟਨ ਦੀ ਸਰਕਾਰ  ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀਆਂ ਦੇਣ ਲਈ ਨਹੀਂ ਬਣਾਈ : ਜੈ ਕਿ੍ਸ਼ਨ ਸਿੰਘ ਰੋੜੀ ਚੰਡੀਗੜ੍ਹ; 20 ਜੂਨ ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨ ਵਿੰਗ ਦੇ ਪ੍ਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੇਵਲ ਕਾਂਗਰਸੀਆਂ ਦੇ ਮੁਖ ਮੰਤਰੀ ਨਹੀਂ, ਪੰਜਾਬ ਵਾਸੀਆਂ ਦੇ ਮੁਖ ਮੰਤਰੀ ਹਨ। … Continue reading ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀਆਂ ਦੇਣ ਖਿਲਾਫ਼ ਸੱਥ ਤੋਂ ਲੈਕੇ ਵਿਧਾਨ ਸਭਾ ਤੱਕ ਸੰਘਰਸ਼ ਕਰੇਗੀ ਆਪ :ਕੁਲਤਾਰ ਸਿੰਘ ਸੰਧਵਾਂ