ਅਧਿਆਪਕਾਂ ਦੇ ਹੱਕ ਵਿੱਚ ਆਮ ਆਦਮੀ ਪਾਰਟੀ 22 ਜੂਨ ਨੂੰ ਘੇਰੇਗੀ ਵਿਜੇਂਦਰ ਸਿੰਗਲਾ ਦੀ ਸੰਗਰੂਰ ਰਿਹਾਇਸ਼

ਪਿਛਲੇ 20-20 ਸਾਲ ਤੋਂ ਕੱਚੇ ਤੌਰ ਤੇ ਕੰਮ ਕਰ ਰਹੇ ਅਧਿਆਪਕਾਂ ਨੂੰ ਰੈਗੂਲਰ ਕਰੇ ਸਰਕਾਰ-ਮੀਤ ਹੇਅਰ ਚੰਡੀਗਡ਼੍ਹ, 20 ਜੂਨ । ਆਪਣੇ ਹੱਕਾਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਨ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ … Continue reading ਅਧਿਆਪਕਾਂ ਦੇ ਹੱਕ ਵਿੱਚ ਆਮ ਆਦਮੀ ਪਾਰਟੀ 22 ਜੂਨ ਨੂੰ ਘੇਰੇਗੀ ਵਿਜੇਂਦਰ ਸਿੰਗਲਾ ਦੀ ਸੰਗਰੂਰ ਰਿਹਾਇਸ਼