ਸਲੱਮ ਏਰੀਆ (ਢਾਬ) ਗੁਰਦਾਸਪੁਰ ਦੇ ਵਾਸੀਆਂ ਲਈ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ

ਡਿਪਟੀ ਕਮਿਸ਼ਨਰ ਵਲੋਂ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਉਦਘਾਟਨ ਹਰ ਮੰਗਲਵਾਰ ਗੁਰਦਾਸਪੁਰ ਅਤੇ ਬਟਾਲਾ ਵਿਖੇ ਲੱਗਣਗੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਕੈਂਪ ਗੁਰਦਾਸਪੁਰ, 22 ਜੂਨ ( ਮੰਨਨ ਸੈਣੀ ) ਸਲੱਮ ਏਰੀਆ ਗੁਰਦਾਸਪੁਰ ਅਤੇ ਬਟਾਲਾ ਵਿਚ ਰਹਿ ਰਹੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਉਨਾਂ ਦੇ ਘਰਾਂ ਤਕ ਸਿਹਤ ਸੇਵਾਵਾਂ ਪੁਜਦਾ ਕੀਤੀਆਂ ਗਈਆਂ ਹਨ। ਜਿਸ ਦੇ ਚੱਲਦਿਆਂ ਅੱਜ ਡਿਪਟੀ … Continue reading ਸਲੱਮ ਏਰੀਆ (ਢਾਬ) ਗੁਰਦਾਸਪੁਰ ਦੇ ਵਾਸੀਆਂ ਲਈ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ