ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਕਿਸਾਨਾਂ ਲਈ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਆਖਿਆ, ਲੋੜ ਪੈਣ ’ਤੇ ਬਿਜਲੀ ਦੀ ਖਰੀਦ ਕਰਨ ਲਈ ਵੀ ਕਿਹਾ

ਕਿਸਾਨਾਂ ਨੂੰ ਨਿਰਵਿਘਨ ਸਪਲਾਈ ਦੇਣ ਲਈ ਵਿੱਤ ਵਿਭਾਗ ਨੂੰ ਪੀ.ਐਸ.ਪੀ.ਸੀ.ਐਲ. ਨੂੰ 500 ਕਰੋੜ ਰੁਪਏ ਜਾਰੀ ਕਰਨ ਦੇ ਆਦੇਸ਼ ਚੰਡੀਗੜ੍ਹ, 25 ਜੂਨ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਐਸ.ਐਲ.) ਨੂੰ ਕਿਸਾਨਾਂ ਲਈ ਬਿਜਲੀ ਦੀ ਅੱਠ ਘੰਟੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਬਿਜਲੀ ਦੀ … Continue reading ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਕਿਸਾਨਾਂ ਲਈ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਆਖਿਆ, ਲੋੜ ਪੈਣ ’ਤੇ ਬਿਜਲੀ ਦੀ ਖਰੀਦ ਕਰਨ ਲਈ ਵੀ ਕਿਹਾ