ਆਸ਼ੂ ਵਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਕਣਕ ਦੀ ਵੰਡ ਨਾ ਕਰਨ ਦੇ ਦੋਸ਼ਾਂ ਵਿਚ ਸੁਲਤਾਨਪੁਰ ਲੋਧੀ ਦੇ ਚਾਰ ਫੂਡ ਇੰਸਪੈਕਟਰ ਮੁਅੱਤਲ

ਚੰਡੀਗੜ੍ਹ, 25 ਜੂਨ: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਸ੍ਰੀ ਭਾਰਤ ਭੂਸ਼ਨ ਆਸ਼ੂ ਦੇ ਹੁਕਮਾਂ ਤੇ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਚਾਰ ਫੂਡ ਇੰਸਪੈਕਟਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਆਸ਼ੂ ਨੇ ਦੱਸਿਆ ਕਿ ਮੁਅੱਤਲ ਕੀਤੇ ਗਏ ਚਾਰ ਫੂਡ ਇੰਸਪੈਕਟਰ ਖ਼ਿਲਾਫ਼ ਉਨ੍ਹਾਂ ਨੂੰ … Continue reading ਆਸ਼ੂ ਵਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਕਣਕ ਦੀ ਵੰਡ ਨਾ ਕਰਨ ਦੇ ਦੋਸ਼ਾਂ ਵਿਚ ਸੁਲਤਾਨਪੁਰ ਲੋਧੀ ਦੇ ਚਾਰ ਫੂਡ ਇੰਸਪੈਕਟਰ ਮੁਅੱਤਲ