ਕਮਿਸ਼ਨ ਘੱਟ ਗਿਣਤੀ ਵਰਗ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਵਚਨਬੱਧ-ਜਨਾਬ ਲਾਲ ਹੁਸੈਨ

ਗੁਰਦਾਸਪੁਰ, 26 ਜੂਨ (ਮੰਨਨ ਸੈਣੀ) । ਜਿਲ੍ਹਾ ਗੁਰਦਾਸਪੁਰ ਥਾਣਾ ਘੁਮਾਣ ਅਧੀਨ ਆਉਂਦੇ ਪਿੰਡ ਦੜੇਵਾਲੀ ਦੇ ਤੇ ਇਕ ਮੁਸਲਿਮ ਪਰਿਵਾਰ ਨਾਲ ਗਾਲੀ ਗਲੋਚ, ਕੁੱਟਮਾਰ ਤੰਗ ਪ੍ਰੇਸ਼ਾਨ ਕਰਨ ਅਤੇ ਜਾਨੋ ਮਾਰਨ ਦੇਣ ਦੀਆ ਧਮਕੀਆ ਦੇਣ ਦਾ ਮਾਮਲਾ ਸਾਹਮਣੇ ਆਇਆ। ਪੰਜਾਬ ਰਾਜ ਘੱਟ ਗਿਣਤੀਆ ਕਮਿਸ਼ਨ ਦੇ ਮੈਂਬਰ ਜਨਾਬ ਲਾਲ ਹੁਸੈਨ ਨੂੰ ਮੰਗ ਪੱਤਰ ਦਿੰਦੇ ਹੋਏ ਉਸਤਾਦ ਦੀਨ ਪੁੱਤਰ … Continue reading ਕਮਿਸ਼ਨ ਘੱਟ ਗਿਣਤੀ ਵਰਗ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਵਚਨਬੱਧ-ਜਨਾਬ ਲਾਲ ਹੁਸੈਨ