ਸਕੂਲ ਲਾਇਬ੍ਰੇਰੀਅਨ ਦੀ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ : ਰਮਨ ਬਹਿਲ

ਗੁਰਦਾਸਪੁਰ 27 ਜੂਨ: ਪੰਜਾਬ ਸਰਕਾਰ ਦੇ ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਵਿੱਚ ਸਕੂਲ ਲਾਇਬ੍ਰੇਰੀਅਨ ਦੀਆਂ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ ਲਈ ਜਾਵੇਗੀ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ।  ਚੇਅਰਮੈਨ ਸ੍ਰੀ ਬਹਿਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ (ਸੈ.ਸਿ.) ਵਿੱਚ ਸਕੂਲ … Continue reading ਸਕੂਲ ਲਾਇਬ੍ਰੇਰੀਅਨ ਦੀ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ : ਰਮਨ ਬਹਿਲ