ਸੁਖਬੀਰ ਬਾਦਲ ਨੇ ਤੰਗ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਵਾਲੀ ਲੜਕੀ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਦੁੱਖ ਸਾਂਝਾ ਕੀਤਾ ਤੇ ਹੌਂਸਲਾ ਦਿੱਤਾ

ਕਿਹਾ ਕਿ ਜੇਕਰ ਦੋਸ਼ੀ ਤੁਰੰਤ ਨਾ ਫੜੇ ਗਏ ਤਾਂ ਕੁਲਦੀਪ ਕੌਰ ਲਈ ਇਨਸਾਫ ਵਾਸਤੇ ਅਕਾਲੀ ਦਲ ਸੰਘਰਸ਼ ਤੇਜ਼ ਕਰੇਗਾ ਲਾਲੜੂ, 28 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਨੌਜਵਾਨ ਲੜਕੀ ਵੱਲੋਂ ਤੰਗ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਜੇਕਰ ਤੰਗ ਪ੍ਰੇਸ਼ਾਨ ਕਰਨ ਵਾਲੇ ਦੋਸ਼ੀਆਂ … Continue reading ਸੁਖਬੀਰ ਬਾਦਲ ਨੇ ਤੰਗ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਵਾਲੀ ਲੜਕੀ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਦੁੱਖ ਸਾਂਝਾ ਕੀਤਾ ਤੇ ਹੌਂਸਲਾ ਦਿੱਤਾ