ਜਨਤਕ ਕਾਰਜਾਂ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਲਾਗੂ ਕੀਤੀ ਜਾਵੇਗੀ ਨਵੀਂ ਪ੍ਰਣਾਲੀ

ਮੁੱਖ ਸਕੱਤਰ ਵੱਲੋਂ ਸਾਰੇ ਇੰਜਨੀਅਰਿੰਗ ਵਿਭਾਗਾਂ ਵਿੱਚ ਈ.ਪੀ.ਐਮ. ਸਿਸਟਮ ਲਾਗੂ ਕਰਨ ਦੇ ਆਦੇਸ਼ ਚੰਡੀਗੜ੍ਹ, 29 ਜੂਨ: ਜਨਤਕ ਕਾਰਜਾਂ ਸਬੰਧੀ ਪ੍ਰਾਜੈਕਟਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਇਹਨਾਂ ਦੇ ਤੇਜ਼ੀ ਨਾਲ ਲਾਗੂਕਰਨ ਵਿੱਚ ਪਾਰਦਰਸ਼ਤਾ, ਜ਼ਿੰਮੇਵਾਰੀ ਅਤੇ ਜਵਾਬਦੇਹੀ ਨੂੰ ਹੋਰ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਦੇ ਸਾਰੇ ਇੰਜਨੀਅਰਿੰਗ ਵਿਭਾਗਾਂ ਵਿੱਚ ਲੋਕ ਨਿਰਮਾਣ ਵਿਭਾਗ ਦੇ ਇੰਜਨੀਅਰਿੰਗ ਅਤੇ ਪ੍ਰੋਜੈਕਟ … Continue reading ਜਨਤਕ ਕਾਰਜਾਂ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਲਾਗੂ ਕੀਤੀ ਜਾਵੇਗੀ ਨਵੀਂ ਪ੍ਰਣਾਲੀ