3 ਜੁਲਾਈ ਨੂੰ ਇਕ ਦਿਨ ਵਿੱਚ 5 ਲੱਖ ਤੋਂ ਵੱਧ ਟੀਕੇ ਲਗਾਏ ਗਏ, ਹੁਣ ਤੱਕ ਟੀਕਿਆਂ ਦੀਆਂ 78 ਲੱਖਾਂ ਖੁਰਾਕਾਂ ਦਿੱਤੀਆਂ: ਵਿਕਾਸ ਗਰਗ

ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ, ਮੁਕਤਸਰ,ਗੁਰਦਾਸਪੁਰ, ਮੁਹਾਲੀ, ਕਪੂਰਥਲਾ ਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਨਿਰਧਾਰਤ ਟੀਚੇ ਵੀ ਹੋਏ ਪਾਰ ਚੰਡੀਗੜ੍ਹ, 3 ਜੁਲਾਈ- ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਵਿੱਢੇ ਮਿਸ਼ਨ ਫ਼ਤਿਹ ਤਹਿਤ ਕੋਵਿਡ ਪ੍ਰੋਟੋਕਾਲ ਦੀ ਸਖਤੀ ਨਾਲ ਪਾਲਣਾ ਕਰਨ ਤੋਂ ਬਾਅਦ ਹੁਣ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਵਿੱਚ ਟੀਕਾਕਰਨ ਮੁਹਿੰਮ ਨੇ ਵੀ ਤੇਜ਼ੀ ਫੜੀ ਹੋਈ ਹੈ। … Continue reading 3 ਜੁਲਾਈ ਨੂੰ ਇਕ ਦਿਨ ਵਿੱਚ 5 ਲੱਖ ਤੋਂ ਵੱਧ ਟੀਕੇ ਲਗਾਏ ਗਏ, ਹੁਣ ਤੱਕ ਟੀਕਿਆਂ ਦੀਆਂ 78 ਲੱਖਾਂ ਖੁਰਾਕਾਂ ਦਿੱਤੀਆਂ: ਵਿਕਾਸ ਗਰਗ