ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ ਦਾ ਲੱਕ ਤੋੜਿਆ – ਚੇਅਰਮੈਨ ਬਾਜਵਾ

ਚੰਗੇ ਦਿਨਾਂ ਦੇ ਸੁਪਨੇ ਦਿਖਾਉਣ ਵਾਲੇ ਨਰਿੰਦਰ ਮੋਦੀ ਨੇ ਦੇਸ਼ ਨੂੰ ਸਭ ਤੋਂ ਬੁਰੇ ਦਿਨਾਂ ਵਿੱਚ ਧੱਕਿਆ ਬਟਾਲਾ, 5 ਜੁਲਾਈ ( ਮੰਨਨ ਸੈਣੀ ) – ਦੇਸ਼ ਭਰ ਅੰਦਰ ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਅਤੇ ਅਸਮਾਨ ਛੂਹ ਰਹੀ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਅਤੇ ਮੋਦੀ ਸਰਕਾਰ ਦੇ ਰਾਜ ਵਿੱਚ ਦੇਸ਼ ਦੇ … Continue reading ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ ਦਾ ਲੱਕ ਤੋੜਿਆ – ਚੇਅਰਮੈਨ ਬਾਜਵਾ