ਕੱਲ੍ਹ ਬੁੱਧਵਾਰ 7 ਜੁਲਾਈ ਨੂੰ ਜ਼ਿਲ੍ਹੇ ਅੰਦਰ ਕੋਵਿਡ ਵਿਰੋਧੀ ਟੀਕਾਕਰਨ ਦਾ ਚੱਲੇਗਾ ਵਿਸ਼ੇਸ਼ ਅਭਿਆਨ

13,500 ਵੈਕਸੀਨ ਲਗਾਉਣ ਲਈ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ ਕੋਰੋਨਾ ਦੀ ਤੀਸਰੀ ਲਹਿਰ ਤੋਂ ਬਚਾਅ ਲਈ ਵੈਕਸੀਨ ਜਰੂਰ ਲਗਾਈ ਜਾਵੇ-ਡਿਪਟੀ ਕਮਿਸ਼ਨਰ ਗੁਰਦਾਸਪੁਰ, 6 ਜੁਲਾਈ (  ਮੰਨਨ ਸੈਣੀ ) ਕੱਲ੍ਹ 7 ਜੁਲਾਈ ਦਿਨ ਬੁੱਧਵਾਰ ਨੂੰ ਜ਼ਿਲ੍ਹੇ ਅੰਦਰ ਕੋਵਿਡ ਵਿਰੋਧੀ ਵੈਕਸ਼ੀਨੇਸ਼ਨ ਲਗਾਉਣ ਲਈ ਵਿਸ਼ੇਸ ਮੁਹਿੰਮ ਵਿੱਢੀ ਜਾਵੇਗੀ, ਜਿਸ ਤਹਿਤ ਇਕ ਦਿਨ ਵਿੱਚ 13,500 ਵੈਕਸੀਨ ਲਗਾਈ ਜਾਵੇਗੀ। ਦੱਸਣਯੋਗ ਹੈ … Continue reading ਕੱਲ੍ਹ ਬੁੱਧਵਾਰ 7 ਜੁਲਾਈ ਨੂੰ ਜ਼ਿਲ੍ਹੇ ਅੰਦਰ ਕੋਵਿਡ ਵਿਰੋਧੀ ਟੀਕਾਕਰਨ ਦਾ ਚੱਲੇਗਾ ਵਿਸ਼ੇਸ਼ ਅਭਿਆਨ