10 ਜੁਲਾਈ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

ਗੁਰਦਾਸਪੁਰ, 9 ਜੁਲਾਈ   ( ਮੰਨਨ ਸੈਣੀ ) ਸ੍ਰੀਮਤੀ ਰਮੇਸ਼ ਕੁਮਾਰੀ ਮਾਣਯੋਗ ਜ਼ਿਲਾ ਅਤੇ ਸੈਸਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਅਗਵਾਈ ਹੇਠ ਸਥਾਨਕ ਕਚਹਿਰੀਆਂ ਗੁਰਦਾਸਪੁਰ ਅਤੇ ਬਟਾਲਾ ਵਿਖੇ ਕੱਲ੍ਹ 10 ਜੁਲਾਈ ਨੂੰ ਕੇਸਾਂ ਦੇ ਨਿਪਟਾਰੇ ਲਈ ‘ਨੈਸ਼ਨਲ ਲੋਕ ਅਦਾਲਤ’ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਨਵਦੀਪ ਕੋਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ/ ਸੀ.ਜੀ.ਐਮ)–ਕਮ- … Continue reading 10 ਜੁਲਾਈ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ