ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਦੀ ਤਿਆਰੀ ਲਈ 380 ਕਰੋੜ ਰੁਪਏ ਮਨਜ਼ੂਰ ਕੀਤੇ

ਮੁੱਖ ਮੰਤਰੀ ਵੱਲੋਂ 674 ਜੀ.ਡੀ.ਐਮ.ਓ., 283 ਮੈਡੀਕਲ ਅਫਸਰ (ਸਪੈਸ਼ਲਿਸਟ), 2000 ਸਟਾਫ ਨਰਸਾਂ ਤੇ 330 ਫੈਕਲਟੀ ਦੀ ਭਰਤੀ ਲਈ ਹਰੀ ਝੰਡੀ, ਕੋਰੋਨਾ ਦੇ ਮੁਕਾਬਲੇ ਲਈ ਹਰ ਲੋੜੀਂਦੇ ਫੰਡ ਦੇਣ ਦਾ ਕੀਤਾ ਵਾਅਦਾ ਚੰਡੀਗੜ੍ਹ, 9 ਜੁਲਾਈ–ਸੂਬੇ ਵਿੱਚ ਕੋਵਿਡ ਦੀ ਦੂਜੀ ਲਹਿਰ ਦੇ ਚੱਲਣ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 380 ਕਰੋੜ … Continue reading ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਦੀ ਤਿਆਰੀ ਲਈ 380 ਕਰੋੜ ਰੁਪਏ ਮਨਜ਼ੂਰ ਕੀਤੇ