ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਨਵੇਂ ਹੁਕਮ ਜਾਰੀ

ਕੱਲ੍ਹ 11 ਜੁਲਾਈ ਐਤਵਾਰ ਨੂੰ ਜ਼ਿਲੇ ਅੰਦਰ ਕਰਫਿਊ ਲਾਗੂ ਰਹੇਗਾ ਗੁਰਦਾਸਪੁਰ, 10 ਜੁਲਾਈ ( ਮੰਨਨ ਸੈਣੀ) ।ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਧੀਕ ਮੁੱਖ ਸਕੱਤਰ (ਗ੍ਰਹਿ), ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵਲੋਂ 09 ਜੁਲਾਈ ਨੂੰ ਜਾਰੀ ਕੀਤੇ ਗਏ ਹੁਕਮਾਂ ਤਹਿਤ 20 ਜੁਲਾਈ 2021 ਤਕ ਤਹਿਤ ਕੋਵਿਡ-19 ਬਿਮਾਰੀ ਨੂੰ ਮੁੱਖ … Continue reading ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਨਵੇਂ ਹੁਕਮ ਜਾਰੀ