ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਜਾਰੀ: ਰੰਧਾਵਾ

ਸਹਿਕਾਰੀ ਖੰਡ ਮਿੱਲਾਂ ਦੀ ਕੇਂਦਰ ਵੱਲ ਬਰਾਮਦ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਕਰੀਬ 11.57 ਕਰੋੋੜ ਰੁਪਏ ਬਕਾਇਆ ਖੜ੍ਹੀ ਚੰਡੀਗੜ੍ਹ, 13 ਜੁਲਾਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕਰ ਦਿੱਤੀ ਗਈ … Continue reading ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਜਾਰੀ: ਰੰਧਾਵਾ