ਮੁੱਖ ਮੰਤਰੀ ਵੱਲੋਂ 2.85 ਲੱਖ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ

ਚੰਡੀਗੜ੍ਹ, 14 ਜੁਲਾਈ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਲਈ ਖੇਤੀ ਕਰਜ਼ਾ ਸਕੀਮ ਤਹਿਤ 590 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ ਹੈ ਜਿਸ ਨਾਲ ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਦੇ ਇਕ ਹੋਰ ਪ੍ਰਮੁੱਖ ਵਾਅਦੇ ਨੂੰ ਪੂਰਾ ਕੀਤੇ ਜਾਣ ਦਾ ਰਾਹ ਪੱਧਰਾ ਹੋ ਗਿਆ। ਮੰਗਲਵਾਰ ਨੂੰ … Continue reading ਮੁੱਖ ਮੰਤਰੀ ਵੱਲੋਂ 2.85 ਲੱਖ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ