ਭੋਗਪੁਰ ਸਹਿਕਾਰੀ ਖੰਡ ਮਿੱਲ ਵਿਖੇ 30 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਬਾਇਓ ਸੀ.ਐਨ.ਜੀ. ਪ੍ਰਾਜੈਕਟ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ ਨੇ ਸਬੰਧਤ ਕੰਪਨੀ ਨੂੰ ਕੰਮ ਸੌਂਪਣ ਦਾ ਪੱਤਰ ਦਿੱਤਾ ਰੋਜ਼ਾਨਾ 100 ਟਨ ਪ੍ਰੈਸ ਮੱਡ ਪ੍ਰਾਸੈਸਿੰਗ ਵਾਲੇ ਪ੍ਰਾਜੈਕਟ ਨਾਲ ਸਹਿਕਾਰੀ ਖੰਡ ਮਿੱਲ ਨੂੰ ਸਾਲਾਨ ਘੱਟੋ-ਘੱਟ 75 ਲੱਖ ਦੀ ਹੋਵੇਗੀ ਕਮਾਈ ਸਹਿਕਾਰੀ ਖੰਡ ਮਿੱਲਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਗਰੀਨ ਐਨਰਜੀ ਨੂੰ ਹੁਲਾਰਾ ਦੇਣ ਲਈ ਸ਼ੂਗਰਫੈਡ ਦੀ ਕਵਾਇਦ ਚੰਡੀਗੜ੍ਹ, 14 ਜੁਲਾਈ। ਸੂਬੇ ਦੀਆਂ ਸਹਿਕਾਰੀ ਖੰਡ … Continue reading ਭੋਗਪੁਰ ਸਹਿਕਾਰੀ ਖੰਡ ਮਿੱਲ ਵਿਖੇ 30 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਬਾਇਓ ਸੀ.ਐਨ.ਜੀ. ਪ੍ਰਾਜੈਕਟ: ਸੁਖਜਿੰਦਰ ਸਿੰਘ ਰੰਧਾਵਾ