ਕਿਸਾਨ ਪੱਖੀ ਸਕੀਮਾਂ ਦਾ ਜ਼ਮੀਨੀ ਪੱਧਰ ਉਤੇ ਪ੍ਰਚਾਰ ਯਕੀਨੀ ਬਣਾਇਆ ਜਾਵੇ, ਸੁਖਜਿੰਦਰ ਸਿੰਘ ਰੰਧਾਵਾ ਨੇ ਖੇਤੀਬਾੜੀ ਵਿਕਾਸ ਬੈਂਕ ਦੇ ਨਵੇਂ ਚੁਣੇ ਡਾਇਰੈਕਟਰਾਂ ਨੂੰ ਆਖਿਆ

ਬੋਰਡ ਆਫ ਡਾਇਰੈਕਟਰਜ਼ ਦੀ ਪਹਿਲੀ ਮੀਟਿੰਗ ਵਿੱਚ ਕਮਲਦੀਪ ਸਿੰਘ ਮੁੜ ਪ੍ਰਧਾਨ ਚੁਣੇ ਗਏ ਚੰਡੀਗੜ , 15 ਜੁਲਾਈ । ਪੰਜਾਬ ਸਰਕਾਰ ਵੱਲੋਂ ਕਈ ਕਿਸਾਨ ਪੱਖੀ ਸਕੀਮਾਂ ਅਮਲ ਵਿੱਚ ਲਿਆਂਦੀਆਂ ਗਈਆਂ ਹਨ ਅਤੇ ਇਨ੍ਹਾਂ ਦਾ ਅਸਲ ਫਾਇਦਾ ਤਾਂ ਹੀ ਹੈ ਜੇਕਰ ਇਨ੍ਹਾਂ ਦਾ ਜ਼ਮੀਨ ਪੱਧਰ ਉਤੇ ਪ੍ਰਚਾਰ ਕਰਕੇ ਕਿਸਾਨਾਂ ਨੂੰ ਸਕੀਮਾਂ ਦਾ ਫਾਇਦਾ ਉਠਾਉਣ ਲਈ ਜਾਗਰੂਕ ਕੀਤਾ … Continue reading ਕਿਸਾਨ ਪੱਖੀ ਸਕੀਮਾਂ ਦਾ ਜ਼ਮੀਨੀ ਪੱਧਰ ਉਤੇ ਪ੍ਰਚਾਰ ਯਕੀਨੀ ਬਣਾਇਆ ਜਾਵੇ, ਸੁਖਜਿੰਦਰ ਸਿੰਘ ਰੰਧਾਵਾ ਨੇ ਖੇਤੀਬਾੜੀ ਵਿਕਾਸ ਬੈਂਕ ਦੇ ਨਵੇਂ ਚੁਣੇ ਡਾਇਰੈਕਟਰਾਂ ਨੂੰ ਆਖਿਆ