ਵਿਲੱਖਣ ਦਿਵਿਆਂਗ ਸ਼ਨਾਖ਼ਤੀ ਕਾਰਡ ਬਣਾਉਣ ਲਈ ਪੰਜਾਬ ਛੇਵੇਂ ਸਥਾਨ ‘ਤੇ: ਅਰੁਨਾ ਚੌਧਰੀ

ਕਾਰਗੁਜ਼ਾਰੀ ਦਰਜਾਬੰਦੀ ਵਿੱਚ ‘ਨਿਰੰਤਰ ਅੱਗੇ ਵਧ ਰਹੇ ਰਾਜ’ ਦਾ ਮਾਅਰਕਾ ਮਾਰਿਆ ਚੰਡੀਗੜ੍ਹ, 19 ਜੁਲਾਈ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਦਿਵਿਆਂਗਜਨਾਂ ਲਈ ਆਨਲਾਈਨ ਵਿਲੱਖਣ ਸ਼ਨਾਖ਼ਤੀ ਕਾਰਡ (ਯੂ.ਡੀ.ਆਈ.ਡੀ.) ਬਣਾਉਣ ਲਈ ਪੰਜਾਬ ਨੇ ਦੇਸ਼ ਵਿੱਚੋਂ 6ਵਾਂ ਦਰਜਾ ਪ੍ਰਾਪਤ ਕੀਤਾ ਹੈ। ਇਥੇ ਜਾਰੀ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ … Continue reading ਵਿਲੱਖਣ ਦਿਵਿਆਂਗ ਸ਼ਨਾਖ਼ਤੀ ਕਾਰਡ ਬਣਾਉਣ ਲਈ ਪੰਜਾਬ ਛੇਵੇਂ ਸਥਾਨ ‘ਤੇ: ਅਰੁਨਾ ਚੌਧਰੀ