ਖਾਸਾ ਵਿਖੇ ਭਰਤੀ ਰੈਲੀ 6 ਸਤੰਬਰ ਤੋਂ 25 ਸਤੰਬਰ ਤੱਕ

ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਦੇ ਨੌਜਵਾਨ ਲੈ ਸਕਣਗੇ ਭਾਗ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਵੈਕਸੀਨ ਦੀ ਪਹਿਲੀ ਡੋਜ ਜਾਂ ਆਰ:ਟੀ:ਪੀ:ਸੀ:ਆਰ ਦੀ ਨੈਗੇਟਿਵ ਰਿਪੋਰਟ ਜਰੂਰੀ 21 ਅਗਸਤ ਤੱਕ ਚੱਲੇਗੀ ਆਨਲਾਈਨ ਰਜਿਸਟਰੇਸ਼ਨ ਬਟਾਲਾ, 19 ਜੁਲਾਈ ( ਮੰਨਨ ਸੈਣੀ )  – ਅੰਮ੍ਰਿਤਸਰ ਨੇੜੇ ਨਿਊ ਮਿਲਟਰੀ ਸਟੇਸ਼ਨ ਖਾਸਾ ਛਾਉਣੀ ਵਿਚ ਭਾਰਤੀ ਫੌਜ ਦੀ ਭਰਤੀ ਰੈਲੀ 6 ਸਤੰਬਰ ਤੋਂ 25 ਸਤੰਬਰ … Continue reading ਖਾਸਾ ਵਿਖੇ ਭਰਤੀ ਰੈਲੀ 6 ਸਤੰਬਰ ਤੋਂ 25 ਸਤੰਬਰ ਤੱਕ