ਪੰਜਾਬ ਸਰਕਾਰ ਵਲੋਂ ਨਵ-ਜਨਮੇਂ ਬੱਚਿਆਂ ਵਿੱਚ ਬੋਲ਼ੇਪਣ (ਘੱਟ ਸੁਣਨ )ਦੀ ਸਮੱਸਿਆ ਦੀ ਜਾਂਚ ਕਰਨ ਲਈ ਆਟੋਮੇਟਡ ਆਡੀਟਰੀ ਬ੍ਰੇਨਸਟੈਮ ਰਿਸਪਾਂਸ ਸਿਸਟਮ ਦੀ ਸ਼ੁਰੂਆਤ

ਹਫ਼ਤੇ ਦੇ ਅੰਦਰ ਸਾਰੇ ਜ਼ਿਲਿਆਂ ਵਿੱਚ ਯੂਨਿਟ ਲਗਾਏ ਜਾਣਗੇ : ਬਲਬੀਰ ਸਿੱਧੂ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ ਬੋਲੇਪਣ ਸਬੰਧੀ ਸਾਰੇ ਟੈਸਟ ਅਤੇ ਇਲਾਜ ਚੰਡੀਗੜ, 19 ਜੁਲਾਈ:ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵ-ਜਨਮੇ ਅਤੇ ਛੋਟੇ ਬੱਚਿਆਂ ਵਿੱਚ ਬੋਲੇਪਣ (ਘੱਟ ਸੁਣਨ ) ਦੀ ਸਮੱਸਿਆ ਨਾਲ ਨਜਿੱਠਣ ਲਈ ਸੋਮਵਾਰ ਨੂੰ ਯੂਨੀਵਰਸਲ ਨਿਊਬੌਰਨ ਹੀਅਰਿੰਗ ਸਕ੍ਰੀਨਿੰਗ … Continue reading ਪੰਜਾਬ ਸਰਕਾਰ ਵਲੋਂ ਨਵ-ਜਨਮੇਂ ਬੱਚਿਆਂ ਵਿੱਚ ਬੋਲ਼ੇਪਣ (ਘੱਟ ਸੁਣਨ )ਦੀ ਸਮੱਸਿਆ ਦੀ ਜਾਂਚ ਕਰਨ ਲਈ ਆਟੋਮੇਟਡ ਆਡੀਟਰੀ ਬ੍ਰੇਨਸਟੈਮ ਰਿਸਪਾਂਸ ਸਿਸਟਮ ਦੀ ਸ਼ੁਰੂਆਤ