ਪੰਜਾਬ ’ਚ ਕਿਊ.ਆਰ.-ਕੋਡ ਰਾਹੀਂ ਰੱਖੀ ਜਾਵੇਗੀ ਸ਼ਰਾਬ ਦੀ ਸਪਲਾਈ ’ਤੇ ਨਜ਼ਰ

ਮੁੱਖ ਸਕੱਤਰ ਵੱਲੋਂ ਨਕਲੀ ਸ਼ਰਾਬ ਤੇ ਤਸਕਰੀ ਰੋਕਣ ਲਈ ਚੌਕਸੀ ਤੇ ਸੁਧਾਰ ਲਿਆਉਣ ਦੇ ਆਦੇਸ਼ ਚੰਡੀਗੜ੍ਹ, 20 ਜੁਲਾਈ: ਸਰਹੱਦੀ ਸੂਬੇ ਵਿੱਚ ਨਕਲੀ ਸ਼ਰਾਬ ਦੀ ਵਿਕਰੀ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜਲਦੀ ਕੁਇਕ ਰਿਸਪਾਂਸ (ਕਿਊ.ਆਰ.)-ਕੋਡ ਆਧਾਰਤ ਟਰੈਕ ਅਤੇ ਟਰੇਸ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ ਦੇ ਪੇਂਡੂ ਖੇਤਰਾਂ ਵਿੱਚ … Continue reading ਪੰਜਾਬ ’ਚ ਕਿਊ.ਆਰ.-ਕੋਡ ਰਾਹੀਂ ਰੱਖੀ ਜਾਵੇਗੀ ਸ਼ਰਾਬ ਦੀ ਸਪਲਾਈ ’ਤੇ ਨਜ਼ਰ