ਕੱਲ੍ਹ ਬੁੱਧਵਾਰ 21 ਜੁਲਾਈ ਨੂੰ ਜ਼ਿਲ੍ਹੇ ਅੰਦਰ 20,000 ਵੈਕਸੀਨ ਲਗਾਉਣ ਲਈ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 20 ਜੁਲਾਈ (ਮੰਨਨ ਸੈਣੀ ) ਕੱਲ੍ਹ 21 ਜੁਲਾਈ ਦਿਨ ਬੁੱਧਵਾਰ ਨੂੰ ਜ਼ਿਲ੍ਹੇ ਅੰਦਰ ਕੋਵਿਡ ਵਿਰੋਧੀ ਵੈਕਸ਼ੀਨੇਸ਼ਨ ਲਗਾਉਣ ਲਈ ਵਿਸ਼ੇਸ ਮੁਹਿੰਮ ਵਿੱਢੀ ਜਾਵੇਗੀ, ਜਿਸ ਤਹਿਤ ਇਕ ਦਿਨ ਵਿੱਚ 20,000 ਵੈਕਸੀਨ ਲਗਾਈ ਜਾਵੇਗੀ। ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋ ਸਿਵਲ ਤੇ ਸਿਹਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ … Continue reading ਕੱਲ੍ਹ ਬੁੱਧਵਾਰ 21 ਜੁਲਾਈ ਨੂੰ ਜ਼ਿਲ੍ਹੇ ਅੰਦਰ 20,000 ਵੈਕਸੀਨ ਲਗਾਉਣ ਲਈ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ-ਡਿਪਟੀ ਕਮਿਸ਼ਨਰ