ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਰਾਈਵਰਾਂ ਦੀ ਸਹੂਲਤ ਲਈ ਉਸਾਰੇ ਗਏ ਕਮਰੇ ਦਾ ਉਦਘਾਟਨ

ਡਰਾਈਵਰ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਦਾ ਧੰਨਵਾਦ ਗੁਰਦਾਸਪੁਰ, 20 ਜੁਲਾਈ ( ਮੰਨਨ ਸੈਣੀ)। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਰਾਈਵਰਾਂ ਦੀ ਸਹੂਲਤ ਬਣਾਏ ਗਏ ਕਮਰੇ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), ਮੇਜਰ ਅਮਿਤ ਮਹਾਜਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਗੁਰਮੀਤ ਸਿੰਘ ਜਿਲਾ ਮਾਲ ਅਫਸਰ, ਨਿਰਮਲ ਸਿੰਘ … Continue reading ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਰਾਈਵਰਾਂ ਦੀ ਸਹੂਲਤ ਲਈ ਉਸਾਰੇ ਗਏ ਕਮਰੇ ਦਾ ਉਦਘਾਟਨ